Monday, November 20, 2017

ਆਪ ਵੱਲੋਂ ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਪੂਰੇ ਪੰਜਾਬ 'ਚ ਲੜੀਆਂ ਜਾਣਗੀਆਂ-ਪ੍ਰੋ. ਬਲਿਜੰਦਰ ਕੌਰ

ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਅੰਦਰ ਹੋਣ ਵਾਲੀਆਂ ਨਗਰ ਪੰਚਾਇਤ ਅਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਇਲਾਕੇ ਦੇ ਆਪ ਆਗੂਆਂ ਅਤੇ ਵਰਕਰਾਂ ਨਾਲ ਇੱਕ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਇਕੱਤਰ ਹੋਏ ਵਰਕਰਾਂ ਅਤੇ ਪਾਰਟੀ ਆਗੂਆਂ ਨੂੰ ਸੰਬੋਧਨ ਕਰਦ�

Read Full Story: http://www.punjabinfoline.com/story/28452