Sunday, November 19, 2017

ਜੋਰਾਵਰਾਂ ਵੱਲੋਂ ਪਲਾਟ 'ਤੇ ਕਬਜੇ ਤੋਂ ਪ੍ਰੇਸ਼ਾਨ ਰਹਿੰਦੇ ਵਿਅਕਤੀ ਦੀ ਭੇਦਭਰੇ ਹਾਲਤ ਵਿੱਚ ਮੌਤ

ਤਲਵੰਡੀ ਸਾਬੋ, 19 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਕੌਰੇਆਣਾ ਵਿਖੇ ਇੱਕ ਵਿਅਕਤੀ ਦੀ ਭੇਦ ਭਰੇ ਹਾਲਤ ਵਿੱਚ ਮੌਤ ਹੋ ਗਈ ਹੈ। ਪਰਿਵਾਰਿਕ ਮੈਂਬਰ ਵਿਅਕਤੀ ਦੀ ਮੌਤ ਦਾ ਕਾਰਨ ਉਸ ਦੇ ਪਲਾਟ \'ਤੇ ਕੀਤੇ ਨਜਾਇਜ ਕਬਜੇ ਨੂੰ ਦੱਸ ਰਹੇ ਹਨ। ਹੁਣ ਪਰਿਵਾਰਿਕ ਮੈਬਰਾਂ ਨੇ ਕਬਜਾ ਕਰਨ ਵਾਲੇ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ ਜਦੋਂ ਕਿ ਪੁਲਿਸ �

Read Full Story: http://www.punjabinfoline.com/story/28445