Tuesday, November 14, 2017

ਪਿੰਡ ਨਥੇਹਾ ਦਾ ਅਕਾਲੀ ਸਰਪੰਚ ਆਪਣੇ ਸਾਥੀਆਂ ਸਮੇਤ ਹੋਇਆ ਕਾਂਗਰਸ ਪਾਰਟੀ 'ਚ ਸ਼ਾਮਿਲ

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਹਲਕਾ ਵਿਧਾਨ ਸਭਾ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਬਹੁਤ ਲੰਬੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਜੁੜੇ ਰਹਿਣ ਤੋਂ ਬਾਅਦ ਅੱਜ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਪਿੰਡ ਦਾ ਮੌਜ਼ੂਦਾ ਸਰਪੰਚ ਆਪਣੇ ਸਮਰਥਕਾਂ ਅਤੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਿਆ।\r\

Read Full Story: http://www.punjabinfoline.com/story/28411