Friday, November 3, 2017

ਮਾਡਰਨ ਸੈਕੂਲਰ ਸਕੂਲ ਵੱਲੋਂ ਇੰਟਰ ਕੁਇਜ਼ ਮੁਕਾਬਲੇ ਕਰਵਾਏ

ਧੂਰੀ,02 ਨਵਬੰਰ (ਮਹੇਸ਼ ਜਿੰਦਲ) ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਇੰਟਰ ਸਕੂਲ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿਚ ਮਾਡਰਨ ਸੈਕੂਲਰ ਪਬਲਿਕ ਸਕੂਲ ਮਲੇਰਕੇਟਲਾ, ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ, ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਅਤੇ ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਮੁਕਾਬਲੇ ਪੰਜਵੀਂ ਕਲਾਸ ਤੋਂ ਦਸਵੀਂ ਕਲਾਸ

Read Full Story: http://www.punjabinfoline.com/story/28375