Thursday, November 30, 2017

ਜੀ.ਐਸ..ਟੀ ਅਤੇ ਨੋਟਬੰਦੀ ਕਾਰਨ ਆਮ ਲੋਕਾਂ ’ਤੇ ਆਰਥਕ ਬੋਝ ਪਿਆ: ਰਾਜਵੰਤ ਘੁੱਲੀ (ਆਪ)

ਧੂਰੀ,30 ਨਵੰਬਰ (ਮਹੇਸ਼ ਜਿੰਦਲ) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬਣੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਜੋ ਵੀ ਵਾਅਦੇ ਕਿਤੇ ਉਹ ਪੂਰੀ ਤਰਾਂ ਅਸਫਲ ਰਹੀ ਹੈ। ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੋਟਬੰਦੀ ਅਤੇ ਜੀ.ਐਸ.ਟੀ ਲੋਕਾਂ ਤੇ ਧੋਪ ਕੇ ਦੇਸ ਦੇ ਲੋਕਾਂ ਦਾ ਬੇੜਾ ਗਰਕ ਕਰ ਦਿੱਤਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ੍ਹਿਲਾ ਪ੍ਰਧਾਨ ਰਾਜਵੰਤ ਸਿੰਘ �

Read Full Story: http://www.punjabinfoline.com/story/28476