Monday, November 20, 2017

ਤਾਰਾ ਕਾਨਵੈਂਟ ਸਕੂਲ ਤਲਵੰਡੀ ਸਾਬੋ 'ਚ ਮਨਾਇਆ ਬਾਲ ਦਿਵਸ

ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਅੰਦਰ ਚੱਲ ਰਹੇ ਤਾਰਾ ਕਾਨਵੈਂਟ ਸਕੂਲ ਦੇ ਵਿਹੜੇ ਵਿੱਚ ਨੰਨੇ-ਮੁੰਨੇ ਬੱਚਿਆਂ ਵੱਲੋਂ ਬਾਲ ਦਿਵਸ ਬੜੀ ਧੂੰਮ ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਬੱਚਿਆਂ ਵੱਲੋਂ ਸਜਾਈਆਂ ਵੰਨ-ਸੁਵੰਨੀਆਂ ਫੈਂਸੀ ਡਰੈੱਸਜ਼ ਦਰਸ਼ਕਾਂ ਨੂੰ ਆਕਰਸਿਤ ਕੀਤਾ।\r\nਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਨੇ ਬਾਲ ਦਿਵਸ ਦੇ ਸਬੰਧ ਵਿੱਚ ਬੱਚਿ�

Read Full Story: http://www.punjabinfoline.com/story/28448