Monday, November 20, 2017

ਸੜਕ ਦੁਰਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ ਇੱਕ ਲੜਕੀ ਗੰਭੀਰ ਜ਼ਖਮੀ

ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ/ਦਵਿੰਦਰ ਸਿੰਘ ਡੀਸੀ)- ਅੱਜ ਸਥਾਨਕ ਸ਼ਹਿਰ ਦੇ ਰਾਮਾਂ ਰੋਡ \'ਤੇ ਪੁਲਿਸ ਕੁਆਟਰਾਂ ਨੇੜੇ ਇੱਕ ਬੱਸ ਦੀ ਮੋਟਰ ਸਾਈਕਲ ਨਾਲ ਸਿੱਧੀ ਟੱਕਰ ਹੋਣ ਕਾਰਨ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਕੇ \'ਤੇ ਮੌਤ ਹੋ ਗਈ ਜਦ ਕਿ ਮੋਟਰ ਸਾਈਕਲ ਦੇ ਪਿੱਛੇ ਬੈਠੀ ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ।\r\nਪ੍ਰਾਪਤ ਜਾਣਕਾਰੀ ਅਨੁਸਾਰ ਨਛੱਤਰ ਸਿੰਘ ਉਰਫ ਸੱਤਾ (32ਸਾਲ

Read Full Story: http://www.punjabinfoline.com/story/28450