ਸੰਗਰੂਰ, 27 ਨਵੰਬਰ ( ਸਪਨਾ ਰਾਣੀ) ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਆਏ ਦਿਨ ਬੱਚਿਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਲਈ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਅਤੇ ਮੁਕਾਬਲੇ ਕਰਵਾਏ ਜਾਂਦੇ ਹਨ | ਇਸੇ ਲੜੀ ਤਹਿਤ ਅੱਜ ਸਕੂਲ ਵਿਖੇ ਇੰਟਰ ਹਾਊਸ ਖਾਣਾ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਵਿੱਚ ਬੱਚਿਆਂ ਨੇ ਵੱਖ ਵੱਖ ਤਰ੍ਹਾਂ ਦੇ ਖਾਣੇ ਬਣਾਏ | ਇਨ੍ਹਾਂ ਖਾਣਿਆਂ ਦੀ ਖ਼ਾਸੀਅਤ ਇਹ �