Friday, November 17, 2017

ਜੀਤਮਹਿੰਦਰ ਸਿੱਧੂ ਦੇ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਨਣ ਦੀ ਖੁਸ਼ੀ ਵਿੱਚ ਅਕਾਲੀਆਂ ਨੇ ਵੰਡੇ ਲੱਡੂ, ਕੀਤੀ ਆਤਿਸ਼ਬਾਜੀ

ਤਲਵੰਡੀ ਸਾਬੋ, 17 ਨਵੰਬਰ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਜੀਤਮਹਿੰਦਰ ਸਿੰਘ ਸਿੱਧੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨ ਐਲਾਨੀ ਅਹੁਦੇਦਾਰਾਂ ਦੀ ਸੂਚੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਬਣਾਉਣ ਦੀ ਖੁਸ਼ੀ ਵਿੱਚ ਸਥਾਨਕ ਨਿਸ਼ਾਨ-

Read Full Story: http://www.punjabinfoline.com/story/28432