Monday, November 20, 2017

ਪਿੰਡ ਲੇਲੇਵਾਲਾ ਵਿੱਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ, ਦੁਕਾਨ ਵਿੱਚ ਪਿਆ ਸਮਾਨ ਸੜ੍ ਕੇ ਹੋਇਆ ਸਵਾਹ

ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬੀਤੀ ਰਾਤ ਪਿੰਡ ਲੇਲੇਵਾਲਾ ਵਿੱਚ ਇੱਕ ਕਰਿਆਨੇ ਦੀ ਦੁਕਾਨ ਨੂੰ ਭੇਤਭਰੀ ਹਾਲਤ ਵਿੱਚ ਅੱਗ ਲੱਗਣ ਨਾਲ ਦੁਕਾਨ ਵਿੱਚ ਪਿਆ ਸਮਾਨ ਸੜ੍ਹ ਕੇ ਸਵਾਹ ਹੋ ਗਿਆ।\r\nਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਨਰਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਲੇਲੇਵਾਲਾ ਨੇ ਕੁੱਝ ਸਮਾਂ ਪਹਿਲਾਂ ਆਪਣਾ ਰੁਜਗਾਰ ਤੋਰਨ ਲਈ ਬੈਂਕ ਤੋਂ ਡੇਢ ਲੱਖ ਰੁਪਏ ਦਾ ਕਰਜ਼ਾ ਲ�

Read Full Story: http://www.punjabinfoline.com/story/28449