Wednesday, November 8, 2017

ਯਾਦਵਿੰਦਰਾ ਕਾਲਜ ਆਫ ਇੰਜੀਨੀਅਰਿੰਗ ਵਿਖੇ ਸਾਲਾਨਾ ਐਥਲੈਟਿਕ ਮੀਟ ਦਾ ਸਫਲਤਾਪੂਰਵਕ ਆਯੋਜਨ

ਤਲਵੰਡੀ ਸਾਬੋ, 8 ਨਵੰਬਰ (ਗੁਰਜੰਟ ਸਿੰਘ ਨਥੇਹਾ)- ਇੰਜੀਨੀਅਰਿੰਗ ਖੇਤਰ ਦੇ ਮੋਹਰੀ ਵਿੱਦਿਅਕ ਸੰਸਥਾ ਯਾਦਵਿੰਦਰਾ ਕਾਲਜ ਆਫ ਇੰਜੀਨੀਅਰਿੰਗ ਤਲਵੰਡੀ ਸਾਬੋ ਵੱਲੋਂ ਕਰਵਾਈ ਜਾਂਦੀ ਸਲਾਨਾ ਐਥਲੈਟਿਕ ਮੀਟ ਦਾ ਅੱਜ ਕੈਂਪਸ ਦੇ ਸਟੇਡੀਅਮ ਵਿਖੇ ਪ੍ਰੋ. ਜਸਦੇਵ ਸਿੰਘ ਗਰੇਵਾਲ ਵੱਲੋਂ ਸ਼ੁੱਭ ਆਰੰਭ ਕਰਵਾਇਆ ਗਿਆ। ਇਸ ਮੌਕੇ ਬਾਬਾ ਕਾਕਾ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਵਾਰਾ ਬੁੰਗਾ ਮਸਤੂਆਣਾ �

Read Full Story: http://www.punjabinfoline.com/story/28382