Thursday, November 16, 2017

ਹੋਲੀ ਹਾਰਟ ਸਕੂਲ ਦੇ ਬੱਚਿਆਂ ਵਲੋਂ ਪਿੰਗਲਵਾੜੇ ਦਾ ਦੌਰਾ

ਸੰਗਰੂਰ,16 ਨਵੰਬਰ (ਸਪਨਾ ਰਾਣੀ) ਸਥਾਨਕ ਹੋਲੀ ਹਾਰਟ ਸੀਨੀਅਰ ਸੈਕੰਡਰੀ ਕਾਨਵੈਂਟ ਸਕੂਲ ਦੇ ਵਿਦਿਆਰਥੀ ਅੱਜ ਸਥਾਨਕ ਪਿੰਗਲਵਾੜਾ ਬਰਾਂਚ ਵਿਖੇ ਪਹੁੰਚੇ ਸਕੂਲ ਦੇ ਡਾਇਰੈਕਟਰ ਬੀਬੀ ਅਮਰਜੀਤ ਕੌਰ ਚਹਿਲ ਤੇ ਪਿ੍ੰਸੀਪਲ ਸ੍ਰੀਮਤੀ ਚੰਨਪ੍ਰੀਤ ਕੌਰ ਚਹਿਲ ਦੀ ਅਗਵਾਈ ਹੇਠ ਪਹੁੰਚੇ ਇਨ੍ਹਾਂ ਵਿਦਿਆਰਥੀਆਂ ਨੇ ਪਿੰਗਲਵਾੜੇ ਦੇ ਮਰੀਜ਼ਾਂ ਨੂੰ ਖਾਣ ਪੀਣ ਦੀਆਂ ਵਸਤੂਆਂ ਵੰਡੀਆਂ | ਪਿੰਗਲਵਾੜਾ ਬ

Read Full Story: http://www.punjabinfoline.com/story/28425