Wednesday, November 8, 2017

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲ ਅਗਲੇ ਤਿੰਨ ਦਿਨ ਲਈ ਕੀਤੇ ਬੰਦ

ਸੰਗਰੂਰ,08 ਨਵੰਬਰ (ਸਪਨਾ ਰਾਣੀ) ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਦੇ ਚੱਲਦੇ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਰਾਜ ਦੇ ਸਾਰੇ ਸਰਕਾਰੀ\\ਪ੍ਰਾਈਵੇਟ\\ਏਡਿਡ ਅਤੇ ਮਾਮਤਾ ਪ੍ਰਾਪਤ ਸਕੂਲਾਂ ਵਿਚ ਅਗਲੇ ਤਿੰਨ ਦਿਨਾਂ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੂਰੇ ਪੰਜਾਬ ਵਿਚ ਪਿਛਲੇ 2-3 ਦਿਨਾਂ ਤੋਂ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਾਰਨ ਪੰਜਾਬ ਦੇ ਕਈ ਸੂਬਿਆਂ ਵਿਚ ਲਗਾਤਾਰ ਹ

Read Full Story: http://www.punjabinfoline.com/story/28386