Wednesday, November 8, 2017

ਨੋਟਬੰਦੀ ਦੇ ਖਿਲਾਫ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ- ਸ਼ਹਿਰ ਅੰਦਰ ਕੱਢਿਆ ਰੋਸ ਮਾਰਚ

ਤਲਵੰਡੀ ਸਾਬੋ, 8 ਨਵੰਬਰ (ਗੁਰਜੰਟ ਸਿੰਘ ਨਥੇਹਾ)- ਨੋਟਬੰਦੀ ਨੂੰ ਇੱਕ ਸਾਲ ਪੂਰਾ ਹੋਣ \'ਤੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਅੰਦਰ ਪੰਜਾਬ ਕਾਂਗਰਸ ਦੇ ਬੁਲਾਰੇ ਖੁਸ਼ਬਾਜ਼ ਸਿੰਘ ਜਟਾਣਾ ਦੇ ਦਿਸ਼ਾ-ਨਿਰਦੇਸ਼ਾਂ \'ਤੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਅਗਵਾਈ ਵਿੱਚ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀਆਂ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕੱਢ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁ

Read Full Story: http://www.punjabinfoline.com/story/28384