Tuesday, November 14, 2017

ਕਾਂਗਰਸੀ ਆਗੂ ਜਟਾਣਾ ਨੇ ਕੀਤੀ ਵਰਕਰ ਮੀਟਿੰਗ, ਕਿਹਾ ਪੰਜਾਬ ਸਰਕਾਰ ਵੱਲੋਂ ਓ. ਬੀ. ਸੀ/ਬੀ. ਸੀ ਵਰਗਾਂ ਦੇ ਰਾਖਵੇਕਰਨ ਨਿਯਮਾਂ ਚ ਬਦਲਾਅ ਸ਼ਲਾਘਾਯੋਗ ਫੈਸਲਾ

ਤਲਵੰਡੀ ਸਾਬੋ, 14 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਕਾਂਗਰਸ ਦੇ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ਤਲਵੰਡੀ ਸਾਬੋ ਦੇ ਯਾਤਰੀ ਨਿਵਾਸ ਵਿਖੇ ਵਰਕਰ ਮੀਟਿੰਗ ਦੌਰਾਨ ਬਲਾਕ ਤਲਵੰਡੀ ਸਾਬੋ ਅੰਦਰ ਪਾਰਟੀ ਦੇ ਸਾਰੇ ਵਿੰਗਾਂ ਦੀ ਮਜਬੂਤੀ ਲਈ ਵੀਚਾਰ ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਜਟਾਣਾ ਨੇ ਪਾਰਟੀ ਦੇ ਵੱਖ ਵੱਖ ਵਿੰਗਾਂ ਦੇ ਆਗੂਆਂ ਨੂੰ ਮੁੱਖ �

Read Full Story: http://www.punjabinfoline.com/story/28414