Wednesday, November 1, 2017

ਹਥਨ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

ਧੂਰੀ,01 ਨਵਬੰਰ (ਮਹੇਸ਼ ਜਿੰਦਲ) ਸਥਾਨਕ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਹਥਨ ਵਿਖੇ ਸਰਕਾਰ ਵੱਲਬਭਾਈ ਪਟੇਲ ਦੀ ਯਾਦ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ: ਲਾਭ ਸਿੰਘ ਜੀ ਨੇ ਵਿਦਿਆਰਥੀਆ ਨੂੰ ਸੰਬੋਧਨ ਕਰਦੇ ਹੋਏ ਭਾਰਤ ਦੀ ਏਕਤਾ ਨੂੰ ਬਣਾਈ ਰੱਖਣ ਲਈ ਹਰ ਸੰਭਵ ਯਤਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੰਜਾਬੀ ਅਧਿਆਪਕ ਕੁਲਦੀਪ ਸਿੰਘ ਮਰਾਹੜ ਨੇ �

Read Full Story: http://www.punjabinfoline.com/story/28369