Friday, December 8, 2017

ਐਸ.ਟੀ.ਐਫ ਸੰਗਰੂਰ ਟੀਮ ਵੱਲੋਂ ਸਮੈਕ ਅਤੇ ਸੁਲਫਾ ਸਮੇਤ 1 ਕਾਬੂ

ਧੂਰੀ,07 ਦਸਬੰਰ (ਮਹੇਸ ਜਿੰਦਲ) ਸ੍ਰੀ ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਹਰਦੀਪ ਸਿੰਘ ਉਪ ਕਪਤਾਨ ਪੁਲਿਸ, ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਵੱਲੋਂ 1 ਵਿਅਕਤੀਆਂ ਨੂੰ ਕਾਬੂ ਕਰਕੇ ਉਸ ਪਾਸੋਂ ਕੋਲੋ 10 ਗ੍ਰਾਮ ਸਮੈਕ ਅਤੇ 30 ਗ੍ਰਾ�

Read Full Story: http://www.punjabinfoline.com/story/28512