Monday, December 25, 2017

ਲਾਂਸ ਨਾਇਕ ਕੁਲਦੀਪ ਸਿੰਘ ਦਾ ਪਿੰਡ ਕੌਰੇਆਣਾ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਪੰਜਾਬ ਸਰਕਾਰ ਵੱਲੋਂ 12 ਲੱਖ ਸਹਾਇਤਾ ਰਾਸ਼ੀ ਅਤੇ ਸ਼ਹੀਦ ਦੀ ਪਤਨੀ ਨੂੰ ਨੌਕਰੀ ਦੇਣ ਦਾ ਕੀਤਾ ਐਲਾਨ

ਤਲਵੰਡੀ ਸਾਬੋ, 25 ਦਸੰਬਰ (ਗੁਰਜੰਟ ਸਿੰਘ ਨਥੇਹਾ)- ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਕੇਰੀ ਸੈਕਟਰ ਵਿੱਚ ਭੀਬਰ ਗਲੀ ਖੇਤਰ \'ਚ ਕੰਟਰੋਲ ਰੇਖਾ ਨੇੜੇ ਗਸ਼ਤ ਕਰ ਰਹੀ ਭਾਰਤੀ ਫੌਜ ਦੀ ਇੱਕ ਟੁਕੜੀ ਉਪਰ ਪਾਕਿ ਸੈਨਿਕਾਂ ਵੱਲੋਂ ਕੀਤੀ ਗੋਲੀਬਾਰੀ ਨਾਲ ਉਪ ਮੰਡਲ ਦੇ ਪਿੰਡ ਕੌਰੇਆਣਾ ਦੇ ਸ਼ਹੀਦ ਲਾਂਸ ਨਾਇਕ ਕੁਲਦੀਪ ਸਿੰਘ ਬਰਾੜ ਦਾ ਅੱਜ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿ

Read Full Story: http://www.punjabinfoline.com/story/28557