Monday, December 18, 2017

ਐਸ.ਟੀ.ਐਫ ਸੰਗਰੂਰ ਟੀਮ ਵੱਲੋਂ 15 ਗ੍ਰਾਮ ਸਮੈਕ ਸਮੇਤ 4 ਕਾਬੂ

ਧੂਰੀ,17 ਦਸੰਬਰ (ਮਹੇਸ ਜਿੰਦਲ) ਸ੍ਰੀ ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ, ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਸੰਗਰੂਰ ਵੱਲੋਂ 15 ਗ੍ਰਾਮ ਸਮੈਕ ਸਮੇਤ 4 ਵਿਅਕਤੀ ਕਾਬੂ ਕਿਤੇ।\r\n\r\nਸ੍ਰੀ ਮਨਜੀਤ ਸਿੰਘ ਬਰਾੜ ਸੁਪਰਡੈਂਟ ਨੇ ਪੱਤਰਕਾਰਾਂ

Read Full Story: http://www.punjabinfoline.com/story/28538