Friday, December 8, 2017

ਤਲਵੰਡੀ ਸਾਬੋ ਨਗਰ ਪੰਚਾਇਤ ਲਈ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ 37 ਉਮੀਦਵਾਰ ਚੋਣ ਮੈਦਾਨ ਵਿੱਚ ਰਹੇ

ਤਲਵੰਡੀ ਸਾਬੋ, 8 ਦਸੰਬਰ (ਗੁਰਜੰਟ ਸਿੰਘ ਨਥੇਹਾ)- ਨਗਰ ਪੰਚਾਇਤ ਤਲਵੰਡੀ ਸਾਬੋ ਦੀ 17 ਦਸੰਬਰ ਨੂੰ ਹੋਣ ਜਾ ਰਹੀ ਚੋਣ ਲਈ ਦਾਖਲ ਨਾਮਜ਼ਦਗੀਆਂ ਦੇ ਅੱਜ ਵਾਪਸ ਲੈਣ ਦੇ ਦਿਨ ਕੁੱਲ 65 ਉਮੀਦਵਾਰਾਂ ਵਿੱਚੋਂ 24 ਉਮੀਦਵਾਰਾਂ ਨੇ ਆਪਣੇ ਕਾਗਜ਼ ਵਾਪਸ ਲੈ ਲਏ ਹਨ। ਨਾਮਜ਼ਦਗੀ ਵਾਪਸ ਲੈ ਵਾਲਿਆਂ ਦੋ ਉਮੀਦਵਾਰ ਸ਼੍ਰੋਮਣੀ ਅਕਾਲੀ ਦਲਖ਼ਭਾਜਪਾ ਗੱਠਜੋੜ ਦੇ ਵੀ ਸ਼ਾਮਲ ਸਨ। ਨਗਰ ਪੰਚਾਇਤ ਤਲਵੰਡੀ ਸਾਬੋ ਦੀ ਚੋਣ ਲਈ 6

Read Full Story: http://www.punjabinfoline.com/story/28516