Thursday, December 14, 2017

ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ 'ਚੋਂ 3 ਬਰੀ

ਸੰਗਰੂਰ,14 ਦਸੰਬਰ (ਸਪਨਾ ਰਾਣੀ) ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਤਿੰਨ ਵਿਅਕਤੀਆਂ ਨੰੂ ਹੈਰੋਇਨ ਤੇ ਅਸਲ੍ਹਾ ਰੱਖਣ ਦੇ ਦੋਸ਼ਾਂ \'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਬੇਅੰਤ ਸਿੰਘ ਛਾਜਲੀ, ਅਮਨਦੀਪ ਸਿੰਘ ਗਰੇਵਾਲ ਅਤੇ ਹੋਰਨਾਂ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸੁਨਾਮ ਵਿਖੇ 16 ਅਪ੍ਰੈਲ 2016 ਨੂੰ ਦਰਜ ਮਾਮਲੇ ਮੁਤਾ�

Read Full Story: http://www.punjabinfoline.com/story/28530