Thursday, December 14, 2017

ਨਗਰ ਪੰਚਾਇਤ ਚੋਣਾਂ ਦੌਰਾਨ 41 ਹਜ਼ਾਰ 413 ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ

ਸੰਗਰੂਰ,14 ਦਸੰਬਰ (ਸਪਨਾ ਰਾਣੀ)-ਜ਼ਿਲ੍ਹਾ ਸੰਗਰੂਰ ਦੀਆਂ ਚਾਰ ਨਗਰ ਪੰਚਾਇਤਾਂ \'ਚ 17 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੌਰਾਨ ਕੁਲ 41 ਹਜ਼ਾਰ 413 ਵੋਟਰਾਂ ਵਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ ਜਿਨ੍ਹਾਂ \'ਚ 21 ਹਜ਼ਾਰ 876 ਮਰਦ ਵੋਟਰ ਤੇ 19 ਹਜ਼ਾਰ 537 ਮਹਿਲਾ ਵੋਟਰ ਸ਼ਾਮਿਲ ਹੋਣਗੇ | ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਰਜਿੰਦਰ ਸਿੰਘ ਬੱਤਰਾ ਨੇ ਦੱਸਿਆ �

Read Full Story: http://www.punjabinfoline.com/story/28533