ਧੂਰੀ,04 ਦਸਬੰਰ (ਮਹੇਸ ਜਿੰਦਲ) ਅੱਜ ਸ੍ਰੀ ਅਕਾਸ਼ਦੀਪ ਸਿੰਘ ਔਲਖ ਪੀ.ਪੀ ਐਸ ਉਪ ਕਪਤਾਨ ਪੁਲਿਸ ਸਬ:ਡਵੀਜਨ ਧੂਰੀ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਮਨਦੀਪ ਸਿੰਘ ਸਿੱਧੂ ਸੀਨਿਅਰ ਕਪਤਾਨ ਪੁਲਿਸ ਸੰਗਰੂਰ ਜੀ ਦੇ ਨਿਰਦੇਸ਼ਾਂ ਤਹਿਤ ਜ੍ਹਿਲਾ ਸੰਗਰੂਰ ਅੰਦਰ ਸਮਾਜ ਵਿਰੋਧੀ ਅਨਸਰਾਂ ਵਿੱਰੁਧ ਚਲਾਈ ਮੁਹਿੰਮ ਤਹਿਤ ਥਾਣਾ ਸਦਰ ਧੂਰੀ ਦੇ ਇੰਸ: ਪਰਮਿੰਦਰ ਸਿੰਘ ਦੀ ਅਗਵਾਈ �