Wednesday, December 6, 2017

ਨਾਮਜਦਗੀਆਂ ਭਰਨ ਦੇ ਆਖੀਰਲੇ ਦਿਨ ਅੱਜ ਕੁੱਲ 65 ਉਮੀਦਵਾਰਾਂ ਨੇ ਕੀਤੇ ਕਾਗਜ਼ ਦਾਖਲ, 'ਆਪ' ਨੇ 15 ਚੋਂ ਸਿਰਫ ਛੇ ਵਾਰਡਾਂ 'ਤੇ ਹੀ ਭਰੇ ਪਰਚੇ

ਤਲਵੰਡੀ ਸਾਬੋ , 6 ਦਸੰਬਰ (ਗੁਰਜੰਟ ਸਿੰਘ ਨਥੇਹਾ)- ਨਗਰ ਪੰਚਾਇਤ ਤਲਵੰਡੀ ਸਾਬੋ ਦੀ 17 ਦਸੰਬਰ ਨੂੰ ਹੋ ਰਹੀ ਚੋਣ ਲਈ ਨਾਮਜਦਗੀਆਂ ਭਰਨ ਦੇ ਆਖਰੀ ਦਿਨ ਅੱਜ ਸੱਤਾਧਿਰ ਕਾਂਗਰਸ ਅਤੇ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰਾਂ ਸਮੇਤ ਕੁੱਲ 65 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਕਾਗਜ ਦਾਖਲ ਕੀਤੇ। ਹਾਲਾਂਕਿ ਸਭ ਤੋਂ ਵੱਡੀ ਗੱਲ ਇਹ ਰਹੀ ਕਿ ਕਰੀਬ 10 ਮਹੀਨੇ ਪਹਿਲਾਂ ਵਿਧਾਨ ਸਭਾ ਚੋਣਾਂ ਵਿੱਚ ਇਸ ਹਲਕੇ �

Read Full Story: http://www.punjabinfoline.com/story/28508