Friday, December 1, 2017

ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਮੁੱਕਰੀ-ਬਰਨਾਲਾ

ਧੂਰੀ,01 ਦਸਬੰਰ (ਮਹੇਸ਼ ਜਿੰਦਲ) ਕਾਂਗਰਸ ਨੇ ਵਿਧਾਨ ਸਭਾ ਚੋਣਾਂ 'ਚ ਆਪਣੇ ਚੋਣ ਮੈਨੀਫੈਸਟੋ ਰਾਹੀਂ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ। ਉਨ੍ਹਾਂ ਨੂੰ ਪੂਰਾ ਤਾਂ ਕੀ ਕਰਨਾ ਸੀ ਉਲਟਾ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਵਲੋਂ ਦਿੱਤੀਆਂ ਰਿਆਇਤਾਂ ਨੂੰ ਬੰਦ ਕਰ ਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਜਿਸ ਕਾਰਨ ਪੰਜਾਬ ਦੇ ਸਮੁੱਚੇ ਲੋਕ ਆਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਹੇ ਹਨ। ਇਹ ਪ੍ਰਗ�

Read Full Story: http://www.punjabinfoline.com/story/28478