Friday, December 1, 2017

ਪੈਰਾਡਾਈਸ ਸਕੂਲ ਸੀਂਗੋ ਦੀਆਂ ਦੋ ਵਿਦਿਆਰਥਣਾਂ ਦੀ ਸਟੇਟ ਪੱਧਰੀ ਰੱਸਾਕੱਸੀ ਟੀਮ ਵਿੱਚ ਹੋਈ ਚੋਣ

ਤਲਵੰਡੀ ਸਾਬੋ, 1 ਦਸੰਬਰ (ਦਵਿੰਦਰ ਸਿੰਘ ਡੀ ਸੀ)- ਸੀਗੋਂ ਮੰਡੀ ਵਿਖੇ ਸਥਿਤ ਪੈਰਾਡਾਈਸ ਸਕੂਲ ਦੀਆਂ ਦੋ ਵਿਦਿਆਰਥਣਾਂ ਦੀ ਰੱਸਾਕੱਸੀ ਵਿੱਚ ਸਟੇਟ ਪੱਧਰੀ ਚੋਣ ਹੋਣ \'ਤੇ ਸਕੂਲ ਪ੍ਰਬੰਧਕਾਂ ਵੱਲੋਂ ਉਕਤ ਦੋਵੇਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ ਅਤੇ ਸਨਮਾਨਿਤ ਕੀਤਾ ਗਿਆ।\r\nਸਕੂਲ ਦੇ ਪ੍ਰਿੰਸੀਪਲ ਸ. ਗੁਰਪ੍ਰੀਤ ਸਿੰਘ ਦੁਆਰਾ ਬੜੇ ਹੀ ਖੁਸ਼ੀ ਭਰੇ ਲਹਿਜੇ ਵਿੱਚ ਦੱਸਿਆ ਗਿਆ ਕਿ ਹੈਪੀ ਕੌਰ

Read Full Story: http://www.punjabinfoline.com/story/28479