ਧੂਰੀ,09 ਦਸੰਬਰ (ਮਹੇਸ਼ ਜਿੰਦਲ) ਸਥਾਨਕ ਨਗਰ ਕੌਸ਼ਲ ਧੂਰੀ ਵਿਖੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿੱਚ ਸ੍ਰੀ ਅਸਵਨੀ ਧੀਰ ਨੂੰ ਸਰਬਸੰਮਤੀ ਨਾਲ ਮੀਤ ਪ੍ਰਧਾਨ ਅਤੇ ਸਾਧੂ ਰਾਮ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ। ਇਹ ਚੋਣ ਐਸ.ਡੀ.ਐਮ ਧੂਰੀ ਅਮਰੇਸ਼ਵਰ ਸਿੰਘ ਦੀ ਨਿਗਰਾਨੀ ਹੇਠ ਹੋਈ। ਚੋਣ ਵਿੱਚ ਵਾਰਡ ਨੰਬਰ 5 ਤੋਂ ਨਗਰ ਕੌਸ਼ਲਰ ਅਸ਼ਵਨੀ ਧੀਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ �