Tuesday, December 19, 2017

ਪਾਕਿਸਤਾਨੀ ਸਿੱਖਾਂ ਨੂੰ ਇਸਲਾਮ ਕਬੂਲ ਕਰਵਾਉਣ ਦੀਆਂ ਸਾਹਮਣੇ ਆਈਆਂ ਘਟਨਾਵਾਂ ਚਿੰਤਾਜਨਕ-ਬੁੱਢਾ ਦਲ ਮੁਖੀ

ਤਲਵੰਡੀ ਸਾਬੋ, 19 ਦਸੰਬਰ (ਗੁਰਜੰਟ ਸਿੰਗ ਨਥੇਹਾ)- ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਬਾ ਵਿੱਚ ਇੱਕ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਉੱਥੋਂ ਦੇ ਸਿੱਖਾਂ ਨੂੰ ਮਜਬੂਰ ਕਰਕੇ ਧਰਮ ਤਬਦੀਲ ਕਰਵਾਉਣ ਸਬੰਧੀ ਸਾਹਮਣੇ ਆਈਆਂ ਘਟਨਾਵਾਂ ਅਤਿ ਚਿੰਤਾ ਦਾ ਵਿਸ਼ਾ ਹਨ ਅਤੇ ਅਜਿਹੀਆਂ ਘਟਨਾਵਾਂ ਨਾਲ ਸਮੁੱਚੇ ਸਿੱਖ ਜਗਤ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ਨਿਹੰਗ ਸਿੰਘਾਂ

Read Full Story: http://www.punjabinfoline.com/story/28543