Saturday, December 2, 2017

ਵਿੱਦਿਆ ਸਾਗਰ ਕਾਲਜ ਫਾਰ ਗਰਲਜ਼ ਦੀਆਂ ਵਿਦਿਆਰਥਣਾਂ ਨੂੰ ਪਿੰਗਲਵਾੜਾ ਸੰਗਰੂਰ ਦਾ ਦੌਰਾ ਕਰਵਾਇਆ

ਧੂਰੀ,01 ਦਸਬੰਰ (ਮਹੇਸ਼ ਜਿੰਦਲ) ਸਥਾਨਕ ਵਿੱਦਿਆ ਸਾਗਰ ਕਾਲਜ ਫਾਰ ਗਰਲਜ਼ ਦੀਆਂ ਵਿਦਿਆਰਥਣਾਂ ਨੂੰ ਸੰਸਥਾ ਦੇ ਡਾਇਰੈਕਟਰ ਜਗਜੀਤ ਸਿੰਘ ਅਤੇ ਪਿੰਰਸੀਪਲ ਡਾ. ਤ੍ਰਿਸ਼ਨਾ ਤੁਲਾਨੀ ਦੀ ਅਗਵਾਈ ਹੇਠ ਭਗਤ ਪੂਰਨ ਸਿੰਘ ਪਿੰਗਲਵਾੜਾ ਸੰਗਰੂਰ ਦਾ ਦੌਰਾ ਕਰਵਾਇਆ ਗਿਆ। ਕਾਲਜ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਮੌਕੇ ਪਿੰਗਲਵਾੜਾ ਪ੍ਰਬੰਧਕ ਕਮੇਟੀ ਦੇ ਮੈਂਬਰ ਤਰਲੋਕ ਸਿੰਘ ਚੀਮਾ ਅਤੇ ਜੋਗਿੰ�

Read Full Story: http://www.punjabinfoline.com/story/28486