Monday, December 25, 2017

ਸ਼ਲਮਾਨ ਖਾਨ ਤੇ ਸ਼ਿਲਪਾ ਸ਼ੈਟੀ ਖ਼ਿਲਾਫ ਕਾਰਵਾਈ ਦੀ ਮੰਗ:ਵਾਲਮੀਕਿ ਸਮਾਜ

ਧੂਰੀ,25 ਦਸੰਬਰ (ਮਹੇਸ਼ ਜਿੰਦਲ) ਵਾਲੀਵੁੱਡ ਅਦਾਕਾਰਾ ਸਲਮਾਨ ਖਾਨ ਅਤੇ ਸ਼ਿਲਪਾ ਸ਼ੈਟੀ ਵੱਲੋਂ ਇੱਕ ਨਿੱਜੀ ਚੈਨਲ ਤੇ ਇੰਟਰਵਿਊ ਦੌਰਾਨ ਵਾਲਮੀਕ ਸਮਾਜ ਬਾਰੇ ਗਲਤ ਸ਼ਬਦਾਵਲੀ ਵਰਤਣ ਤੇ ਕਾਰਵਾਈ ਦੀ ਮੰਗ ਲਈ ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਵੱਲੋਂ ਕੌਮੀ ਪ੍ਰਧਾਨ ਵਿੱਕੀ ਪਰੋਚਾ ਦੀ ਅਗਵਾਈ 'ਚ ਡੀ.ਐਸ.ਪੀ. ਧੂਰੀ ਆਕਾਸ਼ਦੀਪ ਸਿੰਘ ਔਲਖ ਨੂੰ ਮੰਗ ਪੱਤਰ ਸੌਪਿਆ ਗਿਆ। ਕੌਮੀ ਪ੍ਰਧਾਨ ਵਿੱਕੀ ਪਰ�

Read Full Story: http://www.punjabinfoline.com/story/28553