Friday, December 1, 2017

ਸਰਕਾਰੀ ਸੈਕੰਡਰੀ ਸਕੂਲ ਲਹਿਰੀ ਵਿੱਚ ਲੱਗਿਆ ਵਿਗਿਆਨ ਮੇਲਾ

ਤਲਵੰਡੀ ਸਾਬੋ, ੧1 ਦਸੰਬਰ (ਦਵਿੰਦਰ ਸਿੰਘ ਡੀ ਸੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਸਕੂਲ ਇੰਚਾਰਜ ਸ੍ਰੀਮਤੀ ਸੁਖਦੀਪ ਕੌਰ ਦੀ ਸਰਪ੍ਰਸਤੀ ਹੇਠ ਵਿਗਿਆਨ ਮੇਲਾ ਲਗਾਇਆ ਗਿਆ ਜਿਸ ਵਿਚ ਛੇਵੀਂ, ਸੱਤਵੀਂ ਅਤੇ ਅੱਠਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੇ ਪਾਠਕ੍ਰਮ ਨਾਲ ਸਬੰਧਿਤ ਕਿਰਿਆਵਾਂ ਨੂੰ ਮਾਡਲ ਅਤੇ ਚਾਰਟਾਂ ਦਾ ਸਹਾਇਤਾ ਨਾਲ ਪ੍ਰਦਰਸ਼ਿਤ ਕੀਤਾ। \r\nਵਿਦਿਆਰਥੀਆਂ ਵੱਲੋਂ ਸਾ�

Read Full Story: http://www.punjabinfoline.com/story/28480