Monday, December 4, 2017

ਪਿੰਡ ਦੋਹਲਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਹੇਠ ਫਾਰਮ ਭਰੇ

ਧੂਰੀ,04 ਦਸਬੰਰ (ਮਹੇਸ਼ ਜਿੰਦਲ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਹੇਠ ਪਿੰਡ ਦੋਹਲਾ ਵਿਖੇ ਗੁਰਚਰਨ ਸਿੰਘ ਸਰਪੰਚ ਦੀ ਅਗਵਾਈ ਹੇਠ ਨਰੇਸ਼ ਸਿੰਗਲਾ ਸੈਕਟਰੀ,ਸੁਨੀਲ ਕੁਮਾਰ,ਨਿਤੀਨ ਕੁਮਾਰ ਆਦਿ ਵੱਲੋਂ ਕੈਂਪ ਲਗਾ ਕੇ ਲੋਕਾਂ ਦੇ ਫਾਰਮ ਭਰੇ ਗਏ। ਇਸ ਮੌਕੇ ਗੁਰਚਰਨ ਸਿੰਘ ਸਰਪੰਚ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ �

Read Full Story: http://www.punjabinfoline.com/story/28496