ਧੂਰੀ,02 ਦਸੰਬਰ (ਮਹੇਸ਼ ਜਿੰਦਲ) ਸਥਾਨਕ ਕੈਂਬਰਿਜ਼ ਸੀਨੀਅਰ ਸੈਕੰਡਰੀ ਸਕੂਲ ਦੇ 18ਵੇਂ ਸਥਾਪਨਾ ਦਿਵਸ ਮੌਕੇ ਸਕੂਲ ਕੈਂਪਸ ਵਿਖੇ ਅੰਦਾਜ਼ 2017 ਦੇ ਨਾਂਅ ਹੇਠ ਵਿਸ਼ਾਲ ਸਮਾਗਮ ਸਕੂਲ ਕਮੇਟੀ ਦੇ ਚੇਅਰਮੈਨ ਸ੍ਰੀ ਮੱਖਣ ਗਰਗ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਸ:ਦਲਵੀਰ ਸਿੰਘ ਗੋਲਡੀ ਵਿਧਾਇਕ ਨੇ ਜਯੋਤੀ ਪ੍ਰਚੰਡ ਕਰਕੇ ਕੀਤੀ | ਇਸ ਮੌਕੇ \'ਤੇ ਸ: ਅਕਾਸ਼ਦੀ�