Wednesday, December 13, 2017

ਭਗਵਾਨਪੁਰਾ ਸ਼ੂਗਰ ਮਿੱਲ ਦੇ ਗੰਨਾ ਕਟਰ ਵਿੱਚ ਡਿੱਗਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਧੂਰੀ,13 ਦਸੰਬਰ (ਮਹੇਸ਼ ਜਿੰਦਲ) ਸਥਾਨਕ ਭਗਵਾਨਪੁਰਾ ਸ਼ੂਗਰ ਮਿੱਲ ਵਿਖੇ ਕੰਮ ਕਰਨ ਵਾਲੇ ਕਰੋੜੀ ਮੱਲ ਨਾਮੀ ਇੱਕ ਪ੍ਰਵਾਸੀ ਮਜ਼ਦੂਰ ਦੀ ਕੰਮ ਦੌਰਾਨ ਗੰਨਾ ਚੈਨ ਕੈਰੀਅਰ ਕਟਰ ਵਿੱਚ ਅਚਾਨਕ ਡਿੱਗਣ ਕਾਰਨ ਮੌਕੇ `ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕਰੋੜੀ ਮੱਲ (50) ਪੁੱਤਰ ਨਾਨਕੂ ਜੋ ਕਿ ਯੂ.ਪੀ. ਦਾ ਰਹਿਣ ਵਾਲਾ ਸੀ, ਜੋ ਕਿ ਸ਼ੂਗਰ ਮਿੱਲ ਧੂਰੀ ਵਿਖੇ ਠੇਕੇਦ

Read Full Story: http://www.punjabinfoline.com/story/28527