Monday, December 25, 2017

ਗੋਲਡਨ ਬੈਲਜ ਪਬਲਿਕ ਸਕੂਲ ਵਿਖੇ ਸਮਾਗਮ ਕਰਵਾਇਆ

ਧੂਰੀ,24 ਦਸੰਬਰ (ਮਹੇਸ਼ ਜਿੰਦਲ) ਸਥਾਨਕ ਗੋਲਡਨ ਬੈਲਜ਼ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਰੋਹ ਡਾਇਰੈਕਟਰ ਜ਼ੋਰਾ ਸਿੰਘ ਸਿੱਧੂ ਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਦੌਰਾਨ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ। ਇਸ ਮੌਕੇ ਬੱਚਿਆਂ ਵੱਲੋਂ ਗਿੱਧਾ,ਭੰ�

Read Full Story: http://www.punjabinfoline.com/story/28555