Monday, December 25, 2017

ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਨੇ ਕਰਵਾਇਆ ਸਲਾਨਾ ਇਨਾਮ ਵੰਡ ਸਮਾਗਮ

ਤਲਵੰਡੀ ਸਾਬੋ, 25 ਦਸੰਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵੱਲੋਂ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਸੱਭਿਆਚਾਰਿਕ ਸਮਾਗਮ ਬੜੇ ਧੂਮ ਧੜੱਕੇ ਨਾਲ ਕਰਵਾਇਆ ਗਿਆ, ਜਿਸ ਵਿੱਚ ਬਠਿੰਡਾ ਦੇ ਸੀਨੀਅਰ ਪੱਤਰਕਾਰ ਗੁਰਜੰਟ ਸਿੰਘ ਲਹਿਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂਕਿ ਨੰਬਰਦਾਰ ਜਸਪਾਲ ਸਿੰਘ ਲਹਿਰੀ, ਡਾ. ਮਲਕੀਤ ਮਾਨ ਮਿ

Read Full Story: http://www.punjabinfoline.com/story/28558