Thursday, December 14, 2017

ਭੁੱਕੀ ਦੀ ਤਸਕਰੀ ਦੇ ਦੋਸ਼ਾਂ 'ਚ ਦਸ ਸਾਲ ਦੀ ਕੈਦ

ਸੰਗਰੂਰ, 14 ਦਸੰਬਰ (ਸਪਨਾ ਰਾਣੀ)-ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਭੁੱਕੀ ਤਸਕਰੀ ਦੇ ਦੋਸ਼ਾਂ \'ਚ ਇਕ ਵਿਅਕਤੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲਹਿਰਾ ਵਿਖੇ 18 ਅਪ੍ਰੈਲ 2016 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਕੈਂਟਰ ਨੂੰ ਰੋਕ ਕੇ ਤਲਾਸ਼ੀ ਲੈਣ \'ਤੇ 100 ਕਿੱਲੋ 500 ਗਰਾਮ ਭੁੱਕੀ ਬ�

Read Full Story: http://www.punjabinfoline.com/story/28532