Thursday, December 7, 2017

ਕਾਂਗਰਸੀ ਉਮੀਦਵਾਰ ਦੇ ਪੁੱਤਰ ਨੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਤੇ ਲਾਏ ਕੁੱਟਮਾਰ ਕਰਨ ਤੇ ਗੱਡੀ ਦੀ ਭੰਨਤੋੜ ਦੇ ਦੋਸ਼

ਤਲਵੰਡੀ ਸਾਬੋ, 7 ਦਸੰਬਰ (ਗੁਰਜੰਟ ਸਿੰਘ ਨਥੇਹਾ)- ਨਗਰ ਪੰਚਾਇਤ ਚੋਣਾਂ ਲਈ ਪ੍ਰਚਾਰ ਦੇ ਸ਼ੁਰੂਆਤੀ ਦੌਰ ਦੌਰਾਨ ਹੀ ਬੀਤੀ ਦੇਰ ਰਾਤ ਵਰਡ ਨੰ: 14 ਤੋਂ ਕਾਂਗਰਸੀ ਉਮੀਦਵਾਰ ਦੇ ਪੁੱਤਰ ਨੇ ਆਪਣੇ ਤੇ ਹਮਲਾ ਕਰਨ ਅਤੇ ਕੁੱਟਮਾਰ ਦੇ ਕਥਿਤ ਦੋਸ਼ ਲਾਏ ਜਿਸ ਤੇ ਪੁਲਿਸ ਨੇ ਇਸੇ ਵਾਰਡ ਤੋਂ ਅਕਾਲੀ ਭਾਜਪਾ ਗਠਜੋੜ ਵੱਲੋਂ ਚੋਣ ਲੜ ਰਹੀ ਨਗਰ ਪੰਚਾਇਤ ਦੀ ਸਾਬਕਾ ਪ੍ਰਧਾਨ ਦੇ ਸਪੁੱਤਰ ਅਤੇ ਯੂਥ ਅਕਾਲੀ ਦਲ ਦੇ �

Read Full Story: http://www.punjabinfoline.com/story/28510