Tuesday, December 5, 2017

ਪੈਨਸ਼ਨਰਜ ਅੇਸੋਸੀਏਸ਼ਨ (ਰਜਿ) ਧੂਰੀ ਵੱਲੋਂ ਪਾਵਰ ਕਾਰਪੋਰੇਸ਼ਨ ਵੱਲੋਂ ਪੈਨਸ਼ਨ ਨਾਂ ਦੇਣ ਖਿਲਾਫ਼ ਰੋਸ

ਧੂਰੀ,05 ਦਸਬੰਰ (ਮਹੇਸ਼ ਜਿੰਦਲ) ਅੱਜ ਧੂਰੀ ਪੈਨਸ਼ਨਰਜ ਐਸੋਸੀਏਸ਼ਨ (ਰਜਿ) ਸੂਬਾ ਕਮੇਟੀ ਅਤੇ ਸਰਕਲ ਕਮੇਟੀ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਮੰਡਲ ਦਫ਼ਤਰ ਧੂਰੀ ਦੇ ਅੱਗੇ ਪੈਨਸ਼ਨਰਜ ਐਸੋਸੀਏਸ਼ਨ ਧੂਰੀ ਵੱਲੋਂ ਸਾਥੀ ਸੁਖਦੇਵ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਵਰ ਕਾਰਪੋਰੇਸ਼ਨ ਵੱਲੋਂ ਮਹੀਨਾਂ ਨਵੰਬਰ 2017 ਦੀ ਪੈਨਸ਼ਨ ਨਾ ਪਾਉਣ ਸਬੰਧੀ ਰੋਸ ਰੈਲੀ ਕਿੱਤੀ ਗਈ, ਜਿਸ ਵਿਚ ਕਾਫੀ ਗਿਣਤੀ

Read Full Story: http://www.punjabinfoline.com/story/28502