Monday, December 18, 2017

ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ : ਲੌਗੋਵਾਲ

ਸੰਗਰੂਰ,18 ਦਸੰਬਰ (ਸਪਨਾ ਰਾਣੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਸਿੱਖ ਭਾਵਨਾਵਾਂ ਨਾਲ ਖਿਲਵਾੜ ਤੇ ਇਹਿਤਾਸ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ। ਇਕੱਤਰਤਾ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ �

Read Full Story: http://www.punjabinfoline.com/story/28542