ਧੂਰੀ,04 ਦਸਬੰਰ (ਮਹੇਸ਼ ਜਿੰਦਲ) ਨਗਰ ਕੌਂਸਲ ਧੂਰੀ ਅਧੀਨ ਕੰਮ ਕਰ ਰਹੇ ਪੱਕੇ ਅਤੇ ਕੱਚੇ ਸਫ਼ਾਈ ਸੇਵਕਾਂ ਨੇ ਆਪਣੀਆਂ ਮੰਗਾਂ ਦੇ ਹੱਕ `ਚ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਸਹਿਯੋਗ ਨਾਲ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੌਜੂਦ ਆਮ ਆਦਮੀ ਪਾਰਟੀ ਦੇ ਜ਼ਿਲਾ ਜਨਰਲ ਸਕੱਤਰ ਡਾ. ਅਨਵਰ ਭਸੌੜ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ 60 ਸਫ਼ਾਈ ਸੇਵਕ ਨਗਰ ਕੌਂਸ�