Friday, December 8, 2017

ਮਾਮਲਾ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਖਿਲਾਫ ਪੁਲਿਸ ਵੱਲੋਂ ਦਰਜ ਮਾਮਲੇ ਦਾ, ਅਕਾਲੀ ਭਾਜਪਾ ਵਰਕਰਾਂ ਵੱਲੋਂ ਥਾਣਾ ਤਲਵੰਡੀ ਸਾਬੋ ਅੱਗੇ ਜਬਰਦਸਤ ਰੋਸ ਧਰਨਾ, ਨਾਅਰੇਬਾਜੀ

ਤਲਵੰਡੀ ਸਾਬੋ, 8 ਦਸੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਨਗਰ ਪੰਚਾਇਤ ਚੋਣਾਂ ਦੌਰਾਨ ਵਾਰਡ ਨੰ: 14 ਤੋਂ ਕਾਂਗਰਸੀ ਉਮੀਦਵਾਰ ਦੇ ਸਪੁੱਤਰ ਵੱਲੋਂ ਲਾਏ ਕਥਿਤ ਮਾਰਕੁੱਟ ਅਤੇ ਗੱਡੀ ਭੰਨਣ ਦੇ ਦੋਸ਼ਾਂ ਤਹਿਤ ਬੀਤੇ ਦਿਨ ਇਸੇ ਵਾਰਡ ਤੋਂ ਅਕਾਲੀ ਭਾਜਪਾ ਵੱਲੋਂ ਚੋਣ ਲੜ ਰਹੀ ਉਮੀਦਵਾਰ ਦੇ ਸਪੁੱਤਰ ਅਤੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਉੱਪਰ ਪੁਲਿਸ ਵੱਲੋਂ ਦਰਜ ਕੀਤੇ ਮਾਮਲੇ ਨੂੰ ਝੂਠਾ

Read Full Story: http://www.punjabinfoline.com/story/28515