Wednesday, December 6, 2017

ਹਲਕੇ ਦੇ ਲੋਕਾਂ ਲਈ ਕੀਤੇ ਵਾਅਦਿਆਂ ਲਈ ਹਮੇਸ਼ਾ ਜਵਾਬਦੇਹ ਅਤੇ ਵਚਨਬੱਧ - ਗੋਲਡੀ ਖੰਗੂੜਾ

ਧੂਰੀ,06 ਦਸਬੰਰ (ਮਹੇਸ਼ ਜਿੰਦਲ) ਪਿਛਲੇ ਲੰਮੇ ਸਮੇ ਤੋ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੇ ਨੇੜਲੇ ਪਿੰਡ ਜਹਾਂਗੀਰ ਨਹਿਰ ਦੇ ਪੁਲ ਦਾ ਰੇੜਕਾ ਅੱਜ ਉਸ ਵੇਲੇ ਖਤਮ ਹੋ ਗਿਆ, ਜਦ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਇਸ ਪੁਲ ਦਾ ਉਦਘਾਟਨ ਕਰਦਿਆਂ ਆਮ ਲੋਕਾਂ ਦੀ ਸਹੂਲਤ ਲਈ ਇਹ ਪੁਲ ਲੋਕਾਂ ਦੇ ਸਮਰਪਿਤ ਕਰ ਦਿੱਤਾ, ਜਿਸ ਕਾਰਨ ਇਲਾਕੇ ਦੇ ਲੋਕਾਂ ਦੇ ਚਿਹਰੇ ਤੇ ਖੁਸ਼ੀ ਦੀ ਲਹਿਰ ਦਿਖਾਈ ਦਿ�

Read Full Story: http://www.punjabinfoline.com/story/28506