ਧੂਰੀ,05 ਦਸਬੰਰ (ਮਹੇਸ਼ ਜਿੰਦਲ) ਅੱਜ ਸ੍ਰੀ ਅਕਾਸ਼ਦੀਪ ਸਿੰਘ ਔਲਖ ਪੀ.ਪੀ ਐਸ ਉਪ ਕਪਤਾਨ ਪੁਲਿਸ ਸਬ:ਡਵੀਜਨ ਧੂਰੀ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਮਨਦੀਪ ਸਿੰਘ ਸਿੱਧੂ ਸੀਨਿਅਰ ਕਪਤਾਨ ਪੁਲਿਸ ਸੰਗਰੂਰ ਜੀ ਦੇ ਨਿਰਦੇਸ਼ਾਂ ਤਹਿਤ,ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁਧ, ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਰਾਜੇਸ ਸਨੇਹੀ ਅਤੇ ਟੈੈਫ਼ਿਕ ਇੰਚਾਰਜ ਪਵਨ ਕੁਮਾ