Monday, December 4, 2017

ਸੰਵਿਧਾਨ ਦਿਵਸ ਮੌਕੇ ਵਿੱਦਿਅਕ ਮੁਕਾਬਲੇ ਕਰਵਾਏ

ਸੰਗਰੂਰ,04 ਦਸੰਬਰ (ਸਪਨਾ ਰਾਣੀ) ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦੇ ਪਿ੍ੰਸੀਪਲ ਡਾ. ਇਕਬਾਲ ਸਿੰਘ ਦੀ ਅਗਵਾਈ \'ਚ ਤੀਸਰੇ ਸੰਵਿਧਾਨ ਦਿਵਸ ਦੇ ਸਬੰਧ \'ਚ ਇਕ ਵਰਕਸ਼ਾਪ ਲਗਾਈ ਗਈ ਜਿਸ \'ਚ ਅਮਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸੇ ਸਬੰਧ \'ਚ ਵਿਦਿਆਰਥੀਆਂ ਦੇ ਭਾਸ਼ਣ ਤੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ |

Read Full Story: http://www.punjabinfoline.com/story/28494