Thursday, December 7, 2017

ਨਾਮਜਦਗੀਆਂ ਦੀ ਪੜਤਾਲ ਦੌਰਾਨ ਲੋੜੀਂਦੇ ਦਸਤਾਵੇਜ ਨਾ ਲੱਗੇ ਹੋਣ ਕਾਰਣ ਰਿਟਰਨਿੰਗ ਅਧਿਕਾਰੀ ਵੱਲੋਂ ਤਿੰਨ ਨਾਮਜਦਗੀਆਂ ਰੱਦ

ਤਲਵੰਡੀ ਸਾਬੋ, 7 ਦਸੰਬਰ (ਗੁਰਜੰਟ ਸਿੰਘ ਨਥੇਹਾ)- 17 ਦਸੰਬਰ ਨੂੰ ਹੋਣ ਜਾ ਰਹੀ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ ਨਗਰ ਪੰਚਾਇਤ ਦੀ ਚੋਣ ਲਈ ਬੀਤੇ ਦਿਨ ਨਾਮਜਦਗੀਆਂ ਭਰਨ ਦਾ ਕੰਮ ਮੁਕੰਮਲ ਹੋਣ ਤੋਂ ਬਾਦ ਅੱਜ ਪੜਤਾਲ ਦੌਰਾਨ ਲੋੜੀਂਦੀਆਂ ਸ਼ਰਤਾਂ ਪੂਰੀਆਂ ਨਾ ਕਰ ਸਕਣ ਦੇ ਚਲਦਿਆਂ ਰਿਟਰਨਿੰਗ ਅਧਿਕਾਰੀ ਕਮ ਐੱਸ. ਡੀ. ਐੱਮ ਤਲਵੰਡੀ ਸਾਬੋ ਵੱਲੋਂ ਤਿੰਨ ਉਮੀਦਵਾਰਾਂ ਦੇ ਕਾਗਜ ਰੱਦ ਕਰ ਦਿੱਤੇ ਗਏ �

Read Full Story: http://www.punjabinfoline.com/story/28509