Sunday, December 31, 2017

ਪ੍ਰਕਾਸ਼ ਪੁਰਬ ਨੂੰ ਲੈ ਕੇ ਨੌਜਵਾਨਾਂ ਵੱਲੋਂ ਕੀਤੀ ਪਿੰਡ ਦੀ ਸਫਾਈ

ਤਲਵੰਡੀ ਸਾਬੋ, 31 ਦਸੰਬਰ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਦੇ ਪਿੰਡ ਨਥੇਹਾ ਵਿਖੇ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਅਤੇ ਜਿੱਥੇ ਸਫਾਈ ਉਥੇ ਖੁਦਾਈ ਦੇ ਨਾਅਰੇ ਨੂੰ ਲੈ ਕੇ ਪਿੰਡ ਦੇ ਨੌਜਵਾਨਾਂ ਵੱਲੋਂ ਪਿੰਡ ਦੀ ਫਿਰਨੀ ਅਤੇ ਹੋਰ ਥਾਵਾਂ ਦੀ ਸਫਾਈ ਕੀਤੀ ਗਈ ਜਿਸ ਵਿੱਚ ਪਿੰਡ ਦੇ ਨੌਜਵਾਨਾਂ ਨੇ ਵੱਧ-ਚੜ ਕੇ ਭਾਗ ਸ਼ਮੂਲੀਅਤ ਕੀਤੀ। ਇਸ ਸਫਾਈ ਮੁਹਿੰਮ ਮੌਕੇ ਜਿੱਥੇ ਨੌਜ�

Read Full Story: http://www.punjabinfoline.com/story/28570