ਭਵਾਨੀਗੜ 08 ਦਸੰਬਰ ( ਗੁਰਵਿੰਦਰ ਰੋਮੀ ਭਵਾਨੀਗੜ) ਅਕਾਲੀ ਦਲ ਦੇ ਵਰਕਰਾਂ ਤੇ ਝੂਠੇ ਮੁਕੱਦਮੇ ਦਰਜ ਕਰਨ ਅਤੇ ਸਰਕਾਰ ਦੀ ਧਕੇਸ਼ਾਹੀ ਖਿਲਾਫ ਅੱਜ ਪਾਰਟੀ ਹਾਈਕਮਾਂਡ ਦੇ ਸੱਦੇ ਤੇ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਨਵੇਂ ਬੱਸ ਸਟੈਂਡ ਨੇੜੇ ਅਕਾਲੀ-ਭਾਜਪਾ ਵਰਕਰਾਂ ਨੇ ਨੈਸ਼ਨਲ ਹਾਈਵੇ-7 ਤੇ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਜਿਸ ਦੋਰਾਨ ਅਕ