Friday, December 1, 2017

ਤਲਵੰਡੀ ਸਾਬੋ ਦੇ ਸੋਨ ਤਗਮਾ ਜੇਤੂ ਮੁੱਕੇਬਾਜ਼ੀ ਦੇ ਖਿਡਾਰੀ ਦਾ ਕੀਤਾ ਸੰਘਰਸ਼ ਕਮੇਟੀ ਵੱਲੋਂ ਸਨਮਾਨ

ਤਲਵੰਡੀ ਸਾਬੋ, 1 ਦਸੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਅੰਦਰ ਬੀਤੇ ਸਮੇਂ ਤੋਂ ਲਗਾਤਾਰ ਗਰੀਬਾਂ, ਬੇਸਹਾਰਾਂ ਅਤੇ ਲੋੜਵੰਦਾਂ ਦਾ ਮਸੀਹਾ ਬਣੀ ਸਾਂਝੀ ਸੰਘਰਸ਼ ਵੱਲੋਂ ਪਿਛਲੇ ਦਿਨੀਂ ਖਾਲਸਾ ਸਕੂਲ ਵਿੱਚ ਹੋਏ ਰਾਜ ਪੱਧਰੀ ਮੁੱਕੇਬਾਜ਼ੀ ਮੁਕਾਬਲਿਆਂ ਦੌਰਾਨ 46-48 ਕਿਲੋ ਭਾਰ ਵਰਗ ਅੰਦਰ ਪੰਜਾਬ ਵਿੱਚੋਂ ਸਨ ਤਗਮਾ ਜੇਤੂ ਖਾਲਸਾ ਸਕੂਲ ਦੇ ਵਿਦਿਆਰਥੀ ਕੁਲਦੀਪ ਸਿੰਘ ਨੂੰ ਵੀ ਸਨਮਾਨਿਤ ਕੀ

Read Full Story: http://www.punjabinfoline.com/story/28482