Sunday, December 31, 2017

ਸੁਖਪਾਲ ਸਿੰਘ ਖਹਿਰਾ ਨੇ ਸ਼ਹੀਦ ਕੁਲਦੀਪ ਸਿੰਘ ਦੇ ਘਰ ਕੀਤਾ ਅਫਸੋਸ ਪ੍ਰਗਟ, ਸ਼ਹੀਦ ਪਰਿਵਾਰ ਲਈ ਪਾਰਟੀ ਵੱਲੋਂ ਪੰਜਾਹ ਹਜ਼ਾਰ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ

ਤਲਵੰਡੀ ਸਾਬੋ, 31 ਦਸੰਬਰ (ਗੁਰਜੰਟ ਸਿੰਘ ਨਥੇਹਾ)- ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਪਾਕਿਸਤਾਨ ਵੱਲੋਂ ਹੋਈ ਗੌਲੀਬਾਰੀ ਦੌਰਾਨ ਸ਼ਹੀਦ ਹੋਏ ਪਿੰਡ ਕੌਰੇਆਣਾ ਦੇ ਸ਼ਹੀਦ ਲਾਂਸ ਨਾਇਕ ਕੁਲਦੀਪ ਸਿੰਘ ਬਰਾੜ ਦੇ ਘਰ ਆਪ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੇ ਪਾਰਟੀ ਦੇ ਵਿਧਾਇਕਾਂ ਸਮੇਤ ਕੱਲ੍ਹ ਦੇਰ ਸਾਮ ਅਫਸੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਸ: ਖਹਿਰਾ ਨੇ

Read Full Story: http://www.punjabinfoline.com/story/28569